What Does punjabi status Mean?

ਸਾਡੀ ਅੱਖ ਨੀਰੀ ਤਲਵਾਰ ਆ ਜੋ ਪਾੜਦੀ ਫਿਰੇ ਸਰੀਰ ਕੁੜੇ..!!

ਸ਼ੋਕ ਤਾ ਮੇਰੇ ਵੀ  ਸਿਰੇ ਦੇ ਨੇ, ਪਰ ਜੋ ਮਾਪਿਆਂ ਦਾ,

ਅਸੀਂ ਓਹ ਹਾਂ ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ਲੋਂਕ ਤਾਂ ਕੀ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ

ਸਫ਼ਾਰਿਸ਼ਾਂ ਦੀ ਜ਼ਰੂਰਤ ਹੋਰਾਂ ਲੋਕਾਂ ਨੂੰ ਪੈਂਦੀ ਆ ਸਾਡੀ ਤਾਂ ਅੜੀਹੁੰਦੀ ਆ

ਆਪਨੇ ਬਾਰੇ ਕਦੀ ਵੀ ਮਾੜਾ ਨਾ ਸੋਚੋ ਕਿਉਂਕੀ ਤੁਹਾਡਾ ਮਾੜਾ ਸੋਚਣ ਲਈ ਦੁਨੀਆ ਚ ਹੋਰ ਵੀ ਬਥੇਰੇ ਨੇ ।

ਮੇਰੇ ਸਿਰ ਹੀ ਰੱਖਦੀ ਆ ਪਿਆਰ ਦਾ ਇਲਜ਼ਾਮ, ਕਦੇ ਖ਼ੁਦ ਨੂੰ ਨੀ ਪੁੱਛਦੀ ਇਨੀਂ ਪਿਆਰੀ ਕਿਉਂ ਆ..!!

यह भी पढे : अल्टीमेट शायरी स्टेटस कोट्स इन हिंदी

ਕਿਦਾਂ ਬਚਾਈਆਂ ਸੀ ਜ਼ਮੀਨਾਂ ਕਿਸਾਨਾਂ ਨੇ ਨਾ ਠੰਢ ਭੁੱਲੂ ਨਾ ਧੁੱਪ ਕਦੇ.

ਹੱਦ ਤੋ ਜ਼ਿਆਦਾ ਖੁਸ਼ੀ ਤੇ ਹੱਦ ਤੋ ਜ਼ਿਆਦਾ ਦੁੱਖ ਕਿਸੇ ਨੂੰ ਨਾ ਦਸੋ ਕਿਊਂਕਿ ਲੋਕ ਹੱਦ ਤੋ ਜ਼ਿਆਦਾ ਖੁਸ਼ੀ ਨੂੰ ਨਜ਼ਰ ਤੇ ਹੱਦ ਤੋ ਜ਼ਿਆਦਾ ਦੁੱਖ ਤੇ ਨਮਕ ਜ਼ਰੂਰ ਲਗਾਂਦੇ ਨੇ ॥

ਨਿੱਕੀ ਉਮਰ ਨਾ ਦੇਖ ਮੁਰੀਦਾ ,ਹੌਸਲੇ ਵੱਡੇ ਕਰ ਬੈਠਾ

ਅੱਜ ਮਾੜਾ ਟਾਇਮ ਏ ਕੱਲ ਚੰਗਾ ਵੀ ਆਊਗਾ ਮੰਨਿਆ ਕੋਈ ਸਾਥ punjabi status ਦੇਣ ਵਾਲਾ ਨਹੀਂ , ਪਰ ਰੱਬ ਕੋਈ ਨਾ ਕੋਈ ਰਾਸਤਾ ਜਰੂਰ ਦਿਖਾਊਗਾ

ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ...

ਵਰਤ ਕੇ ਛੱਡਣ ਵਾਲੇ ਲੱਖ ਬੁਰਾ ਕਹਿਣ...ਪਰਖਣ ਵਾਲੇ ਅੱਜ ਵੀ ਸਲਾਮਾਂ ਕਰਦੇ ਨੇ ✍️

ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ ਪਰ ਦੱਬਦੇ ਕਿੱਥੇ ਆ..!!

Leave a Reply

Your email address will not be published. Required fields are marked *